ANG 688, Guru Granth Sahib ji (hindi punjabi english)


Download SGGS PDF Daily Updates ADVERTISE HERE

Gurbani LangMeanings
ਪੰਜਾਬੀ ਪੰਜਾਬੀ ਅਰਥ
हिंदी हिंदी अर्थ
English Eng meaning
Info (Author / Raag / Bani / Source)

ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥

गावै गावणहारु सबदि सुहावणो ॥

Gaavai gaava(nn)ahaaru sabadi suhaava(nn)o ||

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।

जो गाने वाला वाणी द्वारा प्रभु का स्तुतिगान करता है, वह सुन्दर बन जाता है।

The singer who sings the Lord's Praises is adorned with the Word of the Shabad.

Guru Nanak Dev ji / Raag Dhanasri / Chhant / Guru Granth Sahib ji - Ang 688

ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥

सालाहि साचे मंनि सतिगुरु पुंन दान दइआ मते ॥

Saalaahi saache manni satiguru punn daan daiaa mate ||

ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ ।

मन में गुरु के प्रति पूर्ण श्रद्धा धारण करके सत्य परमेश्वर की स्तुति करने से मनुष्य दान, पुण्य एवं दया करने वाली बुद्धि वाला बन जाता है।

Worship the True Lord, and believe in the True Guru; this brings the merit of making donations to charity, kindness and compassion.

Guru Nanak Dev ji / Raag Dhanasri / Chhant / Guru Granth Sahib ji - Ang 688

ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥

पिर संगि भावै सहजि नावै बेणी त संगमु सत सते ॥

Pir sanggi bhaavai sahaji naavai be(nn)ee ta sanggamu sat sate ||

(ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ ।

जिस मनुष्य को सहज अवस्था में अपने प्रियतम-प्रभु की संगति अच्छी लगती है, वह त्रिवेणी के संगम व सर्वोत्तम पावन तीर्थ प्रयागराज में स्नान कर लेता है।

The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True.

Guru Nanak Dev ji / Raag Dhanasri / Chhant / Guru Granth Sahib ji - Ang 688

ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥

आराधि एकंकारु साचा नित देइ चड़ै सवाइआ ॥

Aaraadhi ekankkaaru saachaa nit dei cha(rr)ai savaaiaa ||

(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ ।

उस एक सत्यस्वरूप ऑकार की ही आराधना करो, जो सदैव ही जीवों को देन देता रहता है।उस दाता की दी हुई देन दिन-ब-दिन प्रफुल्लित होती रहती है।

Worship and adore the One Creator, the True Lord, who constantly gives, whose gifts continually increase.

Guru Nanak Dev ji / Raag Dhanasri / Chhant / Guru Granth Sahib ji - Ang 688

ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥

गति संगि मीता संतसंगति करि नदरि मेलि मिलाइआ ॥३॥

Gati sanggi meetaa santtasanggati kari nadari meli milaaiaa ||3||

ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ॥੩॥

हे मित्र ! संतों की संगति व सत्संगी मित्रों में सम्मिलित होने से मोक्ष प्राप्त हो जाता है।भगवान ने मुझ पर अपनी कृपा-दृष्टि करके मुझे सत्संगति में मिलाकर अपने साथ मिला लिया है॥३॥

Salvation is attained by associating with the Society of the Saints, O friend; granting His Grace, God unites us in His Union. ||3||

Guru Nanak Dev ji / Raag Dhanasri / Chhant / Guru Granth Sahib ji - Ang 688


ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥

कहणु कहै सभु कोइ केवडु आखीऐ ॥

Kaha(nn)u kahai sabhu koi kevadu aakheeai ||

ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ ।

हे प्रभु ! प्रत्येक मनुष्य तेरे बारे में कथन करता है परन्तु तुझे कितना महान् कहा जाए ?

Everyone speaks and talks; how great should I say He is?

Guru Nanak Dev ji / Raag Dhanasri / Chhant / Guru Granth Sahib ji - Ang 688

ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥

हउ मूरखु नीचु अजाणु समझा साखीऐ ॥

Hau moorakhu neechu ajaa(nn)u samajhaa saakheeai ||

(ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) ।

मैं तो मूर्ख, नीच एवं अनजान हूँ, मैंने गुरु की शिक्षा द्वारा तेरी महिमा के बारे में समझा है।

I am foolish, lowly and ignorant; it is only through the Guru's Teachings that I understand.

Guru Nanak Dev ji / Raag Dhanasri / Chhant / Guru Granth Sahib ji - Ang 688

ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥

सचु गुर की साखी अम्रित भाखी तितु मनु मानिआ मेरा ॥

Sachu gur kee saakhee ammmrit bhaakhee titu manu maaniaa meraa ||

ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ ।

गुरु की शिक्षा सत्य है, यह अमृत वाणी है और इससे मेरा मन प्रसन्न हो गया है।

True are the Teachings of the Guru. His Words are Ambrosial Nectar; my mind is pleased and appeased by them.

Guru Nanak Dev ji / Raag Dhanasri / Chhant / Guru Granth Sahib ji - Ang 688

ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥

कूचु करहि आवहि बिखु लादे सबदि सचै गुरु मेरा ॥

Koochu karahi aavahi bikhu laade sabadi sachai guru meraa ||

ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ ।

जो मनुष्य विष रूपी माया का भार लादते हैं, वे मरते एवं जन्मते रहते हैं। मेरा गुरु अपने सेवक को शब्द के द्वारा सत्य के साथ मिला देता है।

Loaded down with corruption and sin, people depart, and then come back again; the True Shabad is found through my Guru.

Guru Nanak Dev ji / Raag Dhanasri / Chhant / Guru Granth Sahib ji - Ang 688

ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥

आखणि तोटि न भगति भंडारी भरिपुरि रहिआ सोई ॥

Aakha(nn)i toti na bhagati bhanddaaree bharipuri rahiaa soee ||

(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ ।

कहने मात्र से प्रभु के गुण समाप्त नहीं होते और जीवों को देने से उसकी भक्ति के भण्डार में कोई न्यूनता नहीं आती।

There is no end to the treasure of devotion; the Lord is pervading everywhere.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥

नानक साचु कहै बेनंती मनु मांजै सचु सोई ॥४॥१॥

Naanak saachu kahai benanttee manu maanjai sachu soee ||4||1||

ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ॥੪॥੧॥

वह प्रभु तो सर्वव्यापक है नानक प्रार्थना के तौर पर सत्य ही कहता है कि जो मनुष्य अपने मन को अँहम् की मैल से स्वच्छ कर लेता है, वही सत्यवादी है और उसे सत्य ही दृष्टिगत होता है॥४॥१॥

Nanak utters this true prayer; one who purifies his mind is True. ||4||1||

Guru Nanak Dev ji / Raag Dhanasri / Chhant / Guru Granth Sahib ji - Ang 688


ਧਨਾਸਰੀ ਮਹਲਾ ੧ ॥

धनासरी महला १ ॥

Dhanaasaree mahalaa 1 ||

धनासरी महला १ ॥

Dhanaasaree, First Mehl:

Guru Nanak Dev ji / Raag Dhanasri / Chhant / Guru Granth Sahib ji - Ang 688

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥

जीवा तेरै नाइ मनि आनंदु है जीउ ॥

Jeevaa terai naai mani aananddu hai jeeu ||

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ ।

हे पूज्य परमेश्वर ! मैं तेरे नाम-सिमरन द्वारा ही जीवित हूँ और मेरे मन में आनंद बना रहता है।

I live by Your Name; my mind is in ecstasy, Lord.

Guru Nanak Dev ji / Raag Dhanasri / Chhant / Guru Granth Sahib ji - Ang 688

ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

साचो साचा नाउ गुण गोविंदु है जीउ ॥

Saacho saachaa naau gu(nn) govinddu hai jeeu ||

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।

सत्यस्वरूप परमेश्वर का नाम सत्य है और उस गोविन्द के गुण भी सत्य हैं।

True is the Name of the True Lord. Glorious are the Praises of the Lord of the Universe.

Guru Nanak Dev ji / Raag Dhanasri / Chhant / Guru Granth Sahib ji - Ang 688

ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥

गुर गिआनु अपारा सिरजणहारा जिनि सिरजी तिनि गोई ॥

Gur giaanu apaaraa siraja(nn)ahaaraa jini sirajee tini goee ||

ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ ।

गुरु का ज्ञान बोध करवाता है कि सृष्टि का सृजनहार परमेश्वर अनंत है, जिसने यह सृष्टि रचना की है, उसने ही इसका विनाश किया है।

Infinite is the spiritual wisdom imparted by the Guru. The Creator Lord who created, shall also destroy.

Guru Nanak Dev ji / Raag Dhanasri / Chhant / Guru Granth Sahib ji - Ang 688

ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

परवाणा आइआ हुकमि पठाइआ फेरि न सकै कोई ॥

Paravaa(nn)aa aaiaa hukami pathaaiaa pheri na sakai koee ||

ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ ।

जब प्रभु के हुक्म द्वारा भेजा हुआ (मृत्यु का) निमंत्रण आ जाता है तो कोई भी प्राणी उसे टाल नहीं सकता।

The call of death is sent out by the Lord's Command; no one can challenge it.

Guru Nanak Dev ji / Raag Dhanasri / Chhant / Guru Granth Sahib ji - Ang 688

ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥

आपे करि वेखै सिरि सिरि लेखै आपे सुरति बुझाई ॥

Aape kari vekhai siri siri lekhai aape surati bujhaaee ||

ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ ।

वह स्वयं ही जीवों को उत्पन्न करके देखता रहता है अर्थात् उनकी देखभाल करता रहता है और स्वयं ही जीवों के किए कर्मो अनुसार उनके माथे पर किस्मत का लेख लिखता है।उसने स्वयं ही जीवों को अपने बारे में ज्ञान प्रदान किया है।

He Himself creates, and watches; His written command is above each and every head. He Himself imparts understanding and awareness.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥

नानक साहिबु अगम अगोचरु जीवा सची नाई ॥१॥

Naanak saahibu agam agocharu jeevaa sachee naaee ||1||

ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥

हे नानक ! वह मालिक-परमेश्वर अगम्य एवं अगोचर है और मैं उसके सत्य नाम की स्तुति करने से ही जीवित हूँ॥ १॥

O Nanak, the Lord Master is inaccessible and unfathomable; I live by His True Name. ||1||

Guru Nanak Dev ji / Raag Dhanasri / Chhant / Guru Granth Sahib ji - Ang 688


ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥

तुम सरि अवरु न कोइ आइआ जाइसी जीउ ॥

Tum sari avaru na koi aaiaa jaaisee jeeu ||

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।

हे ईश्वर ! तुम्हारे जैसा अन्य कोई भी नहीं है। जो भी जन्म लेकर दुनिया में आया है, वह यहाँ से चला जाएगा।

No one can compare to You, Lord; all come and go.

Guru Nanak Dev ji / Raag Dhanasri / Chhant / Guru Granth Sahib ji - Ang 688

ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥

हुकमी होइ निबेड़ु भरमु चुकाइसी जीउ ॥

Hukamee hoi nibe(rr)u bharamu chukaaisee jeeu ||

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ ।

तेरे हुक्म से ही जीवों के किए कर्मो का निपटारा होता है और तू ही उनका भ्रम दूर करता है।

By Your Command, the account is settled, and doubt is dispelled.

Guru Nanak Dev ji / Raag Dhanasri / Chhant / Guru Granth Sahib ji - Ang 688

ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥

गुरु भरमु चुकाए अकथु कहाए सच महि साचु समाणा ॥

Guru bharamu chukaae akathu kahaae sach mahi saachu samaa(nn)aa ||

ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ ।

हे भाई ! गुरु अपने सेवक का भ्रम दूर कर देता है और उससे अकथनीय प्रभु की स्तुति करवाता है। फिर वह सत्यपुरुष सत्य में ही समा जाता है।

The Guru dispels doubt, and makes us speak the Unspoken Speech; the true ones are absorbed into Truth.

Guru Nanak Dev ji / Raag Dhanasri / Chhant / Guru Granth Sahib ji - Ang 688

ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥

आपि उपाए आपि समाए हुकमी हुकमु पछाणा ॥

Aapi upaae aapi samaae hukamee hukamu pachhaa(nn)aa ||

ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ ।

भगवान स्वयं ही जीवों को पैदा करता है और स्वयं ही उन्हें पुनः अपने में ही विलीन कर लेता है। मैंने हुक्म करने वाले भगवान का हुक्म पहचान लिया है।

He Himself creates, and He Himself destroys; I accept the Command of the Commander Lord.

Guru Nanak Dev ji / Raag Dhanasri / Chhant / Guru Granth Sahib ji - Ang 688

ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥

सची वडिआई गुर ते पाई तू मनि अंति सखाई ॥

Sachee vadiaaee gur te paaee too mani antti sakhaaee ||

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ ।

हे मालिक प्रभु ! जिसने गुरु से तेरे नाम की सच्ची शोभा प्राप्त कर ली है, तू उसके मन में आकर बस जाता है और अन्तिम काल में भी उसका साथी बनता है।

True greatness comes from the Guru; You alone are the mind's companion in the end.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥

नानक साहिबु अवरु न दूजा नामि तेरै वडिआई ॥२॥

Naanak saahibu avaru na doojaa naami terai vadiaaee ||2||

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥

नानक का कथन है कि हे प्रभु ! तेरे सिवाय दूसरा कोई भी मालिक नहीं है और तेरे सत्य नाम द्वारा ही जीव को तेरे दरबार में बड़ाई मिलती है।॥ २॥

O Nanak, there is no other than the Lord and Master; greatness comes from Your Name. ||2||

Guru Nanak Dev ji / Raag Dhanasri / Chhant / Guru Granth Sahib ji - Ang 688


ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥

तू सचा सिरजणहारु अलख सिरंदिआ जीउ ॥

Too sachaa siraja(nn)ahaaru alakh siranddiaa jeeu ||

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ।

हे परमेश्वर ! एक तू ही सच्चा सृजनहार एवं अलख है और तूने ही सब जीवों को पैदा किया है।

You are the True Creator Lord, the unknowable Maker.

Guru Nanak Dev ji / Raag Dhanasri / Chhant / Guru Granth Sahib ji - Ang 688

ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥

एकु साहिबु दुइ राह वाद वधंदिआ जीउ ॥

Eku saahibu dui raah vaad vadhanddiaa jeeu ||

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ ।

सब का मालिक एक परमात्मा ही है परन्तु उससे मिलने के कर्म मार्ग एवं ज्ञान मार्ग-उन दो प्रचलित मागों ने जीवों में परस्पर विवाद बढ़ा दिए हैं।

There is only the One Lord and Master, but there are two paths, by which conflict increases.

Guru Nanak Dev ji / Raag Dhanasri / Chhant / Guru Granth Sahib ji - Ang 688

ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥

दुइ राह चलाए हुकमि सबाए जनमि मुआ संसारा ॥

Dui raah chalaae hukami sabaae janami muaa sanssaaraa ||

ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ ।

परमेश्वर ने अपने हुक्म में समस्त जीवों को इन दो मार्गों पर चलाया हुआ है। उसके हुक्म से ही यह जगत जन्मता एवं मरता रहता है।

All follow these two paths, by the Hukam of the Lord's Command; the world is born, only to die.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥

नाम बिना नाही को बेली बिखु लादी सिरि भारा ॥

Naam binaa naahee ko belee bikhu laadee siri bhaaraa ||

(ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ ।

जीव ने व्यर्थ ही माया रूपी विष का भार उठाया हुआ है परन्तु परमात्मा के नाम बिना कोई भी उसका साथी नहीं बनता।

Without the Naam, the Name of the Lord, the mortal has no friend at all; he carries loads of sin on his head.

Guru Nanak Dev ji / Raag Dhanasri / Chhant / Guru Granth Sahib ji - Ang 688

ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥

हुकमी आइआ हुकमु न बूझै हुकमि सवारणहारा ॥

Hukamee aaiaa hukamu na boojhai hukami savaara(nn)ahaaraa ||

ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ ।

जीव तो परमात्मा के हुक्म से ही जगत में आया है। परन्तु वह उसके हुक्म को नहीं समझता। प्रभु स्वयं ही अपने हुक्म में जीव को सुन्दर बनाने वाला है।

By the Hukam of the Lord's Command, he comes, but he does not understand this Hukam; the Lord's Hukam is the Embellisher.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥

नानक साहिबु सबदि सिञापै साचा सिरजणहारा ॥३॥

Naanak saahibu sabadi si(ny)aapai saachaa siraja(nn)ahaaraa ||3||

ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ ।

हे नानक ! मालिक-परमेश्वर की पहचान तो शब्द के द्वारा ही होती है और वही सच्चा सृजनहार है॥ ३॥

O Nanak, through the Shabad, the Word of the Lord and Master, the True Creator Lord is realized. ||3||

Guru Nanak Dev ji / Raag Dhanasri / Chhant / Guru Granth Sahib ji - Ang 688


ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥

भगत सोहहि दरवारि सबदि सुहाइआ जीउ ॥

Bhagat sohahi daravaari sabadi suhaaiaa jeeu ||

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥

भगवान के भक्त उसके दरबार में बैठे बड़े सुन्दर लगते हैं और उनका जीवन शब्द से ही सुन्दर बना हुआ है।

Your devotees look beautiful in Your Court, embellished with the Shabad.

Guru Nanak Dev ji / Raag Dhanasri / Chhant / Guru Granth Sahib ji - Ang 688

ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥

बोलहि अम्रित बाणि रसन रसाइआ जीउ ॥

Bolahi ammmrit baa(nn)i rasan rasaaiaa jeeu ||

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ ।

वह अपने मुख से अमृत वाणी बोलते हैं और उन्होंने अपनी रसना को अमृत रस पिलाया हुआ है।

They chant the Ambrosial Word of His Bani, savoring it with their tongues.

Guru Nanak Dev ji / Raag Dhanasri / Chhant / Guru Granth Sahib ji - Ang 688

ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥

रसन रसाए नामि तिसाए गुर कै सबदि विकाणे ॥

Rasan rasaae naami tisaae gur kai sabadi vikaa(nn)e ||

ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ ।

वे अमृत रस के ही प्यासे होते हैं और अपनी रसना को अमृत रस ही पिलाते रहते हैं। वे तो गुरु के शब्द पर ही न्योछावर होते हैं।

Savoring it with their tongues, they thirst for the Naam; they are a sacrifice to the Word of the Guru's Shabad.

Guru Nanak Dev ji / Raag Dhanasri / Chhant / Guru Granth Sahib ji - Ang 688

ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥

पारसि परसिऐ पारसु होए जा तेरै मनि भाणे ॥

Paarasi parasiai paarasu hoe jaa terai mani bhaa(nn)e ||

ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) ।

हे प्रभु ! जब वे तेरे मन को अच्छे लगते हैं तो वे पारस रूपी गुरु को स्पर्श करके स्वयं भी पारस (रूपी गुरु) बन जाते हैं।

Touching the philosopher's stone, they become the philosopher's stone, which transforms lead into gold; O Lord, they become pleasing to your mind.

Guru Nanak Dev ji / Raag Dhanasri / Chhant / Guru Granth Sahib ji - Ang 688

ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

अमरा पदु पाइआ आपु गवाइआ विरला गिआन वीचारी ॥

Amaraa padu paaiaa aapu gavaaiaa viralaa giaan veechaaree ||

ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) ।

वे अपने अहंकार को समाप्त करके अमर पदवी प्राप्त कर लेते हैं।कोई विरला पुरुष ही इस ज्ञान पर चिंतन करता है।

They attain the immortal status and eradicate their self-conceit; how rare is that person, who contemplates spiritual wisdom.

Guru Nanak Dev ji / Raag Dhanasri / Chhant / Guru Granth Sahib ji - Ang 688

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥

नानक भगत सोहनि दरि साचै साचे के वापारी ॥४॥

Naanak bhagat sohani dari saachai saache ke vaapaaree ||4||

ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ ।

हे नानक !भक्त सत्य के द्वार पर ही शोभा देते हैं और सत्य नाम के ही व्यापारी हैं।॥ ४॥

O Nanak, the devotees look beautiful in the Court of the True Lord; they are dealers in the Truth. ||4||

Guru Nanak Dev ji / Raag Dhanasri / Chhant / Guru Granth Sahib ji - Ang 688


ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

भूख पिआसो आथि किउ दरि जाइसा जीउ ॥

Bhookh piaaso aathi kiu dari jaaisaa jeeu ||

ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥

हे भाई ! मैं तो माया का भूखा और प्यासा हैं। फिर मैं भगवान के दरबार पर कैसे जा सकता हूँ?

I am hungry and thirsty for wealth; how will I be able to go to the Lord's Court?

Guru Nanak Dev ji / Raag Dhanasri / Chhant / Guru Granth Sahib ji - Ang 688


Download SGGS PDF Daily Updates ADVERTISE HERE